ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਪੁਰਾਣੇ ਖਿਡਾਰੀਆਂ ਨੂੰ ਅੱਗੇ ਆਉਣਾ ਪਵੇਗਾ: ਪਰਗਟ ਸਿੰਘ

ਬਾਬਾ ਜੀ ਐਸ ਬੋਧੀ ਵੈਟਰਨ ਹਾਕੀ ਲੀਗ ਵਿੱਚ ਪੁਰਾਣੇ ਖਿਡਾਰੀਆਂ ਨੇ ਵਿਖਾਏ ਜੌਹਰ ਖੇਡ ਮੰਤਰੀ ਵੱਲੋਂ ਲਾਇਲਪੁਰ ਖਾਲਸਾ ਕਾਲਜ ਨੂੰ ਹਾਕੀ ਐਸਟੋਟਰਫ ਲਈ 5 ਲੱਖ ਰੁਪਏ ਤੇ ਜੀ ਐਸ ਬੋਧੀ ਕਲੱਬ ਨੂੰ 2 ਲੱਖ ਰੁਪਏ ਦੇਣ ਦਾ ਐਲਾਨ  ਸਾਬਕਾ ਓਲੰਪੀਅਨ ਕਪਤਾਨ ਪਰਗਟ ਸਿੰਘ ਨੇ ਹਾਕੀ ਖੇਡ ਕੇ ਪੁਰਾਣੇ ਦਿਨ ਚੇਤੇ ਕੀਤੇ ਜਲੰਧਰ, 31 ਅਕਤੂਬਰ। ਪੰਜਾਬ … Continue reading ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਪੁਰਾਣੇ ਖਿਡਾਰੀਆਂ ਨੂੰ ਅੱਗੇ ਆਉਣਾ ਪਵੇਗਾ: ਪਰਗਟ ਸਿੰਘ