ਮੁੱਖ ਮੰਤਰੀ ਵੱਲੋਂ ਸ੍ਰੀ ਦੇਵੀ ਤਲਾਬ ਮੰਦਰ ਦੇ ਲੰਗਰ ‘ਤੇ ਜੀਐਸਟੀ ਮੁਆਫ਼ ਕਰਨ ਦਾ ਐਲਾਨ

ਸ੍ਰੀ ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ ਜਲੰਧਰ, 31 ਅਕਤੂਬਰ। ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਲੰਗਰ ‘ਤੇ ਜੀਐੱਸਟੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਏ ਅਤੇ ਅਤੇ ਮਾਂ ਦੁਰਗਾ ਤੋਂ ਸੂਬੇ ਦੀ ਸੇਵਾ ਹੋਰ ਵੀ … Continue reading ਮੁੱਖ ਮੰਤਰੀ ਵੱਲੋਂ ਸ੍ਰੀ ਦੇਵੀ ਤਲਾਬ ਮੰਦਰ ਦੇ ਲੰਗਰ ‘ਤੇ ਜੀਐਸਟੀ ਮੁਆਫ਼ ਕਰਨ ਦਾ ਐਲਾਨ