ਮੁੰਬਈ ਦੇ ਵਸਨੀਕਾਂ ਨੇ ਬੱਸ ਯਾਤਰਾ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਅਸਥਾਨਾਂ ਦੇ ਕੀਤੇ ਦਰਸ਼ਨ

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਇਤਿਹਾਸ ਤੇ ਵਿਰਸੇ ਨਾਲ ਜੋੜਨ ਦੇ ਇਸ ਨਿਵੇਕਲ ਉਪਰਾਲੇ ਦੀ ਕੀਤੀ ਸ਼ਲਾਘਾ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਨੇ ਅੱਜ ਬਟਾਲਾ ਤੋਂ 17ਵੀਂ ਮੁਫ਼ਤ ਯਾਤਰਾ ਰਵਾਨਾ ਕੀਤੀ ਬਟਾਲਾ, 31 ਅਕਤੂਬਰ ( ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟਜ ਸੁਸਾਇਟੀ ਵੱਲੋਂ ਹਰ ਐਤਵਾਰ ਚਲਾਈ ਰਹੀ ਮੁਫ਼ਤ ਬੱਸ … Continue reading ਮੁੰਬਈ ਦੇ ਵਸਨੀਕਾਂ ਨੇ ਬੱਸ ਯਾਤਰਾ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਅਸਥਾਨਾਂ ਦੇ ਕੀਤੇ ਦਰਸ਼ਨ