ਹੋਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ ਦਾ ਸਿਪਾਹੀ ਮਨਜੀਤ ਸਿੰਘ ਹੋਇਆ ਸ਼ਹੀਦ, ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗੇ੍ਰਸ਼ੀਆ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

ਹੋਸ਼ਿਆਰਪੁਰ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।     … Continue reading ਹੋਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ ਦਾ ਸਿਪਾਹੀ ਮਨਜੀਤ ਸਿੰਘ ਹੋਇਆ ਸ਼ਹੀਦ, ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗੇ੍ਰਸ਼ੀਆ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ