ਇੰਦਰਾ ਗਾਂਧੀ ਨੂੰ ਭੁੱਲ ਗਏ ਚੰਨੀ ? ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ, ਟਾਈਟਲਰ ‘ਤੇ ਲਈ ਚੁਟਕੀ

ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੰਦਰਾ ਗਾਂਧੀ ਦੀ ਬਰਸੀ ਮੌਕੇ ਪੰਜਾਬ ਦੇ ਅਖਬਾਰਾਂ ਵਿਚ ਇਸ਼ਤਿਹਾਰ ਨਾ ਦੇਣ ਲਈ ਆਪਣੀ ਹੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਿੱਖ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਵਿੱਚ ਨਵੀਂ ਜ਼ਿੰਮੇਵਾਰੀ ਦਿੱਤੇ … Continue reading ਇੰਦਰਾ ਗਾਂਧੀ ਨੂੰ ਭੁੱਲ ਗਏ ਚੰਨੀ ? ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ, ਟਾਈਟਲਰ ‘ਤੇ ਲਈ ਚੁਟਕੀ