ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ, ਸ਼ਰਾਬ ਅਤੇ ਨਸ਼ਿਆਂ ਦੇ ਧੰਦੇ ਖਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਲਈ ‘ਮਿਸ਼ਨ ਕਲੀਨ’ ਦਾ ਐਲਾਨ

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ-ਚਰਨਜੀਤ ਸਿੰਘ ਚੰਨੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਿਸ ਨੂੰ ਵਧੇਰੇ ਚੌਕਸ ਰਹਿਣ ਉਤੇ ਜ਼ੋਰ ਚੰਡੀਗੜ੍ਹ, 31 ਅਕਤੂਬਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਸ਼ਹਾਲ ਅਤੇ ਮਜ਼ਬੂਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣਾ ਏਜੰਡਾ ਉਲੀਕਦਿਆਂ ਸੂਬਾ ਭਰ ਵਿਚ ‘ਮਿਸ਼ਨ ਕਲੀਨ’ ਲਾਗੂ ਕਰਨ … Continue reading ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ, ਸ਼ਰਾਬ ਅਤੇ ਨਸ਼ਿਆਂ ਦੇ ਧੰਦੇ ਖਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਲਈ ‘ਮਿਸ਼ਨ ਕਲੀਨ’ ਦਾ ਐਲਾਨ