ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ

• ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮੁੱਖ ਮੰਤਰੀ ਦਾ ਵੱਡਾ ਫੈਸਲਾ • ਪੰਜਾਬ ਦਿਵਸ ਮੌਕੇ ਰਾਜ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮਿਸ਼ਨ ਕਲੀਨ ਦੀ ਸ਼ੁਰੂਆਤ • ਮਾਈਨਿੰਗ ਮਾਫੀਆ ਨੂੰ ਨਕੇਲ; ਰੇਤਾ ਸਰਕਾਰੀ ਭਾਅ ਉਤੇ ਹੀ ਲੋਕਾਂ ਨੂੰ ਮਿਲੇਗਾ • ਸਹਿਕਾਰਤਾ ਵਿਭਾਗ ਦੇ ਅਦਾਰਿਆਂ ਵਿੱਚ 747 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ … Continue reading ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ