ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ ਕਰਨ ਦਾ ਐਲਾਨ

ਇਕ ਜਨਵਰੀ, 2016 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ ਚੰਡੀਗੜ੍ਹ, 1 ਨਵੰਬਰ: ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਕਰਦਿਆਂ ਮੌਜੂਦਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ … Continue reading ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ ਕਰਨ ਦਾ ਐਲਾਨ