ਮੁੱਖ ਮੰਤਰੀ ਵੱਲੋਂ ਪਾਵਰਕੌਮ ਨੂੰ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਹਰੀ ਝੰਡੀ

ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਮਿਆਰੀ ਬਿਜਲੀ ਸਪਲਾਈ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 2 ਨਵੰਬਰ। ਸੂਬਾ ਭਰ ਦੇ ਖਪਤਕਾਰਾਂ ਲਈ ਨਿਰਵਿਘਨ, ਮਿਆਰੀ ਅਤੇ ਵਾਜਬ ਕੀਮਤਾਂ ਉਤੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀ.ਐਸ.ਪੀ.ਸੀ.ਐਲ.) ਨੂੰ ਤਲਵੰਡੀ ਸਾਬੋ ਪਾਵਰ ਲਿਮਟਡ ਦਾ ਬਿਜਲੀ ਖਰੀਦ … Continue reading ਮੁੱਖ ਮੰਤਰੀ ਵੱਲੋਂ ਪਾਵਰਕੌਮ ਨੂੰ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਹਰੀ ਝੰਡੀ