ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ : ਮਨੀਸ਼ਾ ਗੁਲਾਟੀ

ਚੰਡੀਗੜ੍ਹ, 02 ਨਵੰਬਰ: ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ ਹਨ ਉਕਤ ਪ੍ਰਗਟਾਵਾ  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਕੀਤਾ। ਸ੍ਰੀਮਤੀ ਗੁਲਾਟੀ ਨੇ ਕਿਹਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਮੈਚ ਤੋਂ ਬਾਅਦ ਕੁਝ ਲੋਕਾਂ ਵਲੋਂ ਵਿਰਾਟ ਕੋਹਲੀ ਸਮੇਤ ਪੂਰੀ ਟੀਮ ਦੇ ਖ਼ਿਲਾਫ਼ ਸ਼ੋਸ਼ਲ … Continue reading ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ : ਮਨੀਸ਼ਾ ਗੁਲਾਟੀ