ਉਪ ਮੁੱਖ ਮੰਤਰੀ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਆਦੇਸ਼

ਚੰਡੀਗੜ੍ਹ, 3 ਨਵੰਬਰ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ ਜਾਂਚ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਕੈਦੀ ਕਰਮਜੀਤ ਸਿੰਘ ਵੱਲੋਂ ਮਾਨਸਾ ਵਿਖੇ ਪੇਸ਼ੀ ਦੌਰਾਨ ਜੇਲ੍ਹ ਸਟਾਫ ਉਤੇ ਕਥਿਤ ਤੌਰ ਉਤੇ ਉਸ ਦੇ ਸਰੀਰ ਉੱਪਰ ਅਪੱਤੀਜਨਕ ਸ਼ਬਦ ਲਿਖੇ ਹੋਣ ਦੇ ਦੋਸ਼ … Continue reading ਉਪ ਮੁੱਖ ਮੰਤਰੀ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਆਦੇਸ਼