ਕੈਪਟਨ ਅਮਰਿੰਦਰ ਦਾ ਅਸਤੀਫਾ ਸੋਨਿਆਂ ਗਾਂਧੀ ਨੇ ਕੀਤਾ ਮੰਜ਼ੂਰ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਦੀ ਮੁੱਢਲੀ ਮੈਂਬਰਸ਼ਿਪ ਤੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਟਵੀਟ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ, “ਮਾਨਯੋਗ ਕਾਂਗਰਸ ਪ੍ਰਧਾਨ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੈਪਟਨ … Continue reading ਕੈਪਟਨ ਅਮਰਿੰਦਰ ਦਾ ਅਸਤੀਫਾ ਸੋਨਿਆਂ ਗਾਂਧੀ ਨੇ ਕੀਤਾ ਮੰਜ਼ੂਰ