ਅੱਜ 12 ਤੋਂ 1 ਵਜੇ ਤੱਕ ਜ਼ਿਲਾ ਵਾਸੀਆਂ ਦੀਆ ਮੁਸ਼ਕਲਾਂ ਸੁਨਣਗੇਂ ਡੀਸੀ ਇਸ਼ਫਾਕ

ਗੁਰਦਾਸਪੁਰ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਦੁਪਿਹਰ 12 ਵਜੇ ਤੋਂ 1 ਵਜੇ ਤੱਕ ਵੈਬਕਸ ਮੀਟਿੰਗ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਇਸ ਵੈਬਕਸ ਮੀਟਿੰਗ ਵਿੱਚ ਬਟਾਲਾ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਫ਼ਤਹਿਗੜ੍ਹ ਚੂੜੀਆਂ, ਧਾਰੀਵਾਲ, ਦੀਨਾ ਨਗਰ, ਡੇਰਾ ਬਾਬਾ ਨਾਨਕ, ਕਲਾਨੌਰ, ਕਾਹਨੂਵਾਨ ਸਮੇਤ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ ਭਾਗ ਲੈ ਸਕਦਾ … Continue reading ਅੱਜ 12 ਤੋਂ 1 ਵਜੇ ਤੱਕ ਜ਼ਿਲਾ ਵਾਸੀਆਂ ਦੀਆ ਮੁਸ਼ਕਲਾਂ ਸੁਨਣਗੇਂ ਡੀਸੀ ਇਸ਼ਫਾਕ