ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਤੇ ਲੱਗੇ ਸਪੈਸ਼ਲ ਕੈਪਾਂ ਦੀ ਚੈਕਿੰਗ

ਕੱਲ੍ਹ 7 ਨਵੰਬਰ ਨੂੰ ਜ਼ਿਲੇ ਦੇ ਸਾਰੇ ਪੋਲਿੰਗ ਸਟੇਸਨਾਂ ’ਤੇ ਫਿਰ ਲੱਗਣਗੇ ਸਪੈਸ਼ਲ ਕੈਂਪ ਗੁਰਦਾਸਪੁਰ, 6 ਨਵੰਬਰ (ਮੰਨਣ ਸੈਣੀ )। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜਿਲੇ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ ਕੈਂਪਾਂ ਦੀ ਚੈਕਿੰਗ ਕੀਤੀ ਗਈ ਤੇ ਲੋਕਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਪੋਲਿੰਗ ਸਟੇਸ਼ਨ … Continue reading ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਤੇ ਲੱਗੇ ਸਪੈਸ਼ਲ ਕੈਪਾਂ ਦੀ ਚੈਕਿੰਗ