ਨਗਰ ਸੁਧਾਰ ਟਰੱਸਟ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਰਾਸ਼ੀ ਉਤੇ ਵਿਆਜ ਦਰ 50 ਫੀਸਦੀ ਘਟਾਉਣ ਦੀ ਪ੍ਰਵਾਨਗੀ, ਮੰਤਰੀ ਮੰਡਲ ਨੇ ਦਿੱਤੀ ਮੰਜੂਰੀ, ਫੈਸਲੇ ਨਾਲ 40,000 ਪਰਿਵਾਰਾਂ ਨੂੰ ਹੋਵੇਗਾ ਲਾਭ

ਚੰਡੀਗੜ੍ਹ, 7 ਨਵੰਬਰ। ਸੂਬਾ ਭਰ ਵਿਚ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇੰਪਰੂਵਮੈਂਟ ਟਰੱਸਟਾਂ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਵਾਧੇ ਦੀ ਰਕਮ ਉਤੇ ਵਸੂਲ ਕੀਤੀ ਜਾਣ ਵਿਆਜ ਦੀ ਦਰ 15 ਫੀਸਦੀ ਪ੍ਰਤੀ ਸਾਲਾਨਾ (ਸਧਾਰਨ ਵਿਆਜ) ਤੋਂ ਘਟਾ ਕੇ 7.5 ਪ੍ਰਤੀ ਸਾਲਾਨਾ (ਸਧਾਰਨ ਵਿਆਜ) ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ … Continue reading ਨਗਰ ਸੁਧਾਰ ਟਰੱਸਟ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਰਾਸ਼ੀ ਉਤੇ ਵਿਆਜ ਦਰ 50 ਫੀਸਦੀ ਘਟਾਉਣ ਦੀ ਪ੍ਰਵਾਨਗੀ, ਮੰਤਰੀ ਮੰਡਲ ਨੇ ਦਿੱਤੀ ਮੰਜੂਰੀ, ਫੈਸਲੇ ਨਾਲ 40,000 ਪਰਿਵਾਰਾਂ ਨੂੰ ਹੋਵੇਗਾ ਲਾਭ