SSS ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਮੰਗਲਵਾਰ ਨੂੰ ਆਮ ਆਦਮੀ ਪਾਰਟੀ ‘ਚ ਹੋ ਸਕਦੇ ਹਨ ਸ਼ਾਮਲ

ਜੁਆਇਨਿੰਗ ਹੋਈ ਤੇ ਕਾਂਗਰਸ ਨੂੰ ਹੋ ਸਕਦਾ ਹੈ ਨੁਕਸਾਨ ਬਦਲਣਗੇ ਸਿਆਸੀ ਸਮੀਕਰਨ, ਵਿਧਾਇਕ ਪਾਹੜਾ ਨਾਲ ਜਗਜਾਹਿਰ ਹੈ ਦੂਰਿਆ ਵਿਧਾਇਕ ਨੇ ਮੁੱਖ ਮੰਤਰੀ ਅੱਗੇ ਚੇਅਰਮੈਨ ਨੂੰ ਪਾਰਟੀ ਤੋਂ ਹਟਾਉਣ ਦੀ ਖੁੱਲ੍ਹ ਕੇ ਕੀਤੀ ਸੀ ਮੰਗ, ਪਰ ਨਹੀਂ ਹੋਈ ਸੀ ਮੰਜੂਰ ਗੁਰਦਾਸਪੁਰ, 8 ਨਵੰਬਰ (ਮੰਨਣ ਸੈਣੀ)। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਆਪਣੇ … Continue reading SSS ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਮੰਗਲਵਾਰ ਨੂੰ ਆਮ ਆਦਮੀ ਪਾਰਟੀ ‘ਚ ਹੋ ਸਕਦੇ ਹਨ ਸ਼ਾਮਲ