ਨਵਾਂ ਵਿਵਾਦ- ਕਾਦੀਆਂ ਦੇ ਵਿਧਾਇਕ ਫਤਿਹ ਜੰਗ ਬਾਜਵਾ ਨੇ ਨੈਤਿਕ ਆਧਾਰ ‘ਤੇ ਸੁਖਜਿੰਦਰ ਰੰਧਾਵਾ ਦਾ ਅਸਤੀਫਾ ਮੰਗਿਆ

ਗੁਰਦਾਸਪੁਰ, 9 ਨਵੰਬਰ (ਮੰਨਣ ਸੈਣੀ)। ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲੇਹਲ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਕਾਦੀਆਂ ਦੇ ਵਿਧਾਇਕ ਫਤਿਹ ਜੰਗ ਬਾਜਵਾ ਨੇ ਮੰਗਲਵਾਰ ਨੂੰ ਰੰਧਾਵਾ ਦਾ ਨੈਤਿਕ ਆਧਾਰ ‘ਤੇ ਅਸਤੀਫਾ ਮੰਗਿਆ ਹੈ। ਪਾਰਟੀ ਆਗੂ ਰਾਹੁਲ ਗਾਂਧੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ … Continue reading ਨਵਾਂ ਵਿਵਾਦ- ਕਾਦੀਆਂ ਦੇ ਵਿਧਾਇਕ ਫਤਿਹ ਜੰਗ ਬਾਜਵਾ ਨੇ ਨੈਤਿਕ ਆਧਾਰ ‘ਤੇ ਸੁਖਜਿੰਦਰ ਰੰਧਾਵਾ ਦਾ ਅਸਤੀਫਾ ਮੰਗਿਆ