ਮੁੱਖ ਮੰਤਰੀ ਚੰਨੀ ਨੇ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਸੂਬੇ ਵਿੱਚ ਅਤਿ ਆਧੁਨਿਕ ਜੂਡੋ ਸਟੇਡੀਅਮ ਸਥਾਪਤ ਕਰਨ ਦਾ ਕੀਤਾ ਐਲਾਨ ਐਸ.ਏ.ਐਸ.ਨਗਰ (ਮੁਹਾਲੀ), 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਸੂਬੇ ਵਿੱਚ ਜੂਡੋ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ … Continue reading ਮੁੱਖ ਮੰਤਰੀ ਚੰਨੀ ਨੇ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ