ਉਪ ਮੁੱਖ ਮੰਤਰੀ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ

ਸੰਗ੍ਰਹਿ ਬੈਂਕ ਕਰਮਚਾਰੀਆਂ ਲਈ ਲਾਹੇਵੰਦ ਹੋਵੇਗਾ: ਰੰਧਾਵਾ ਸਹਿਕਾਰਤਾ ਮੰਤਰੀ ਨੇ ਪੀ.ਏ.ਡੀ.ਬੀ. ਦੇ ਸਟਾਫ਼ ਟ੍ਰੇਨਿੰਗ ਸੈਂਟਰ ਵਿੱਚ ਅਤਿ ਆਧੁਨਿਕ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ ਕੀਤਾ। ਮਾਰਕਫੈਡ ਦੇ ਮੁੱਖ ਦਫਤਰ ਵਿਖੇ ਸੰਗ੍ਰਹਿ … Continue reading ਉਪ ਮੁੱਖ ਮੰਤਰੀ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ