ਨਰਸਿੰਗ ਸਟਾਫ ਨੇ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਸਰਕਾਰ ਖਿਲਾਫ਼ ਬਰਕਰਾਰ ਰੋਸ਼

ਗੁਰਦਾਸਪੁਰ, 10 ਨਵੰਬਰ । ਸਿਵਲ ਹਸਪਤਾਲ ਦੇ ਨਰਸਿੰਗ ਸਟਾਫ਼ ਵੱਲੋਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਨਰਸਿੰਗ ਸਟਾਫ਼ ਵੱਲੋਂ ਬੁੱਧਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਵੀ ਬੰਦ ਰਹੀਆਂ। ਉਂਜ ਨਰਸਿੰਗ ਸਟਾਫ਼ ਦੇ ਹੜਤਾਲ ’ਤੇ ਜਾਣ ਤੋਂ ਬਾਅਦ ਮਰੀਜ਼ … Continue reading ਨਰਸਿੰਗ ਸਟਾਫ ਨੇ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਸਰਕਾਰ ਖਿਲਾਫ਼ ਬਰਕਰਾਰ ਰੋਸ਼