ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਉਪਲੱਬਧ: ਡਿਪਟੀ ਕਮਿਸ਼ਨਰ

ਗੁਰਦਾਸਪੁਰ, 10 ਨਵੰਬਰ। ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਉਨਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ … Continue reading ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਉਪਲੱਬਧ: ਡਿਪਟੀ ਕਮਿਸ਼ਨਰ