ਮੁੱਖ ਮੰਤਰੀ ਚੰਨੀ ਵੱਲੋਂ ‘ਆਪ’ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਵਾਗਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕਈ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿਚ ਹੋਏ ਸ਼ਾਮਲ ਚੰਡੀਗੜ੍ਹ, 10 ਨਵੰਬਰ। ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ … Continue reading ਮੁੱਖ ਮੰਤਰੀ ਚੰਨੀ ਵੱਲੋਂ ‘ਆਪ’ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਵਾਗਤ