ਸੇਵਾਵਾਂ ਰੈਗੂਲਰ ਕਰਨ ਦੀ ਕਾਣੀ ਵੰਡ ਨੂੰ ਲੈ ਕੇ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ,ਹੜਤਾਲ ਕਰਨ ਤੇ ਉਤਾਰੂ

ਗੁਰਦਾਸਪੁਰ, 10 ਨਵੰਬਰ । ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਧੀਨ ਪਿਛਲੇ 14-15 ਸਾਲਾਂ ਤੋਂ ਠੇਕੇ ਦੇ ਆਧਾਰ ਤੇ ਸੇਵਾਵਾਂ ਨਿਭਾਉਣ ਤੋਂ ਬਾਅਦ ਆਪਣੀ ਰੈਗੂਲਰਾਈਜੇਸ਼ਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਵਾਸ ਕੋਲ ਪਿਛਲੇ 15 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਚੰਨੀ ਸਰਕਾਰ ਦੇ ਰੈਗੂਲਰਾਈਜੇਸ਼ਨ ਐਕਟ ਵਿਚਲੀ ਕਾਣੀ … Continue reading ਸੇਵਾਵਾਂ ਰੈਗੂਲਰ ਕਰਨ ਦੀ ਕਾਣੀ ਵੰਡ ਨੂੰ ਲੈ ਕੇ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ,ਹੜਤਾਲ ਕਰਨ ਤੇ ਉਤਾਰੂ