ਬਟਾਲਾ ਨੂੰ ਜ਼ਿਲਾ ਬਣਾਉਣ ਦੀ ਫੇਰ ਉੱਠੀ ਮੰਗ- ਪ੍ਰਤਾਪ ਬਾਜਵਾ ਨੇ ਹੁਣ ਮੁੱਖ ਮੰਤਰੀ ਚੰਨੀ ਨੂੰ ਕੀਤੀ ਅਪੀਲ, ਕਿਹਾ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਪੂਰਬ ਦੇ ਸਨਮਾਨ ਵਿੱਚ ਕੀਤਾ ਜਾਵੇ ਐਲਾਨ

ਗੁਰਦਾਸਪੁਰ, 11 ਨਵੰਬਰ (ਮੰਨਣ ਸੈਣੀ)। ਗੁਰਦਾਸਪੁਰ ਤੋਂ ਰਾਜ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਬਟਾਲਾ ਨੂੰ ਵੱਖਰਾ ਜ਼ਿਲਾ ਬਨਾਉਣ ਦੀ ਅਪੀਲ ਕਰਦਿਆ ਫੇਰ ਮੰਗ ਚੁੱਕੀ ਹੈ ਅਤੇ ਇਸ ਵਾਰ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਬਾਬਤ ਚਿੱਠੀ ਲਿੱਖੀ ਹੈ। ਬਾਜਵਾ ਵੱਲੋ ਇਹ ਵੀ ਕਿਹਾ … Continue reading ਬਟਾਲਾ ਨੂੰ ਜ਼ਿਲਾ ਬਣਾਉਣ ਦੀ ਫੇਰ ਉੱਠੀ ਮੰਗ- ਪ੍ਰਤਾਪ ਬਾਜਵਾ ਨੇ ਹੁਣ ਮੁੱਖ ਮੰਤਰੀ ਚੰਨੀ ਨੂੰ ਕੀਤੀ ਅਪੀਲ, ਕਿਹਾ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਪੂਰਬ ਦੇ ਸਨਮਾਨ ਵਿੱਚ ਕੀਤਾ ਜਾਵੇ ਐਲਾਨ