ਬਟਾਲਾ, 11 ਨਵੰਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੇ ਮੇਲੇ ਨੌਂਵੀ ਵਾਲੇ ਦਿਨ ਮਿਤੀ 12 ਨਵੰਬਰ 2021 ਨੂੰ ਬਟਾਲਾ ਤਹਿਸੀਲ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
Recent Posts
- ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ
- ਡਾ ਚੀਮਾ 11 ਮਈ ਨੂੰ ਰਹਿਣਗੇ ਹਲਕਾ ਗੁਰਦਾਸਪੁਰ ਵਿੱਚ
- ਅਕਾਲੀ ਦਲ ਦੇ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ
- ਰਾਜ ਚੈਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਪੰਜਾਬ ਭਾਜਪਾ ਦੇ ਉਮੀਦਵਾਰ ਇਸ ਦਿਨ ਕਰਨ੍ਹਗੇ ਕਾਗਜ਼ ਦਾਖਿਲ