ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ ਪ੍ਰਸਤਾਵ

“ਪੰਜਾਬ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਅਜ਼ਾਦੀ ਦੀ ਜੰਗ ਵਿੱਚ ਅਤੇ ਉਸ ਤੋਂ ਬਾਅਦ 1962, 1965, 1971 ਅਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਵਿੱਚ ਸਭ ਤੋਂ ਵੱਧ “Gallantry Awards” ਪੰਜਾਬੀਆਂ ਨੂੰ ਮਿਲੇ ਹਨ। ਪੰਜਾਬ ਪੁਲਿਸ ਦੁਨੀਆਂ ਵਿੱਚ ਅਜਿਹੀ ਬੇਮਿਸਾਲ ਦੇਸ਼ ਭਗਤ ਪੁਲਿਸ ਫੋਰਸ ਹੈ ਜਿਸਨੇ ਹਮੇਸ਼ਾ … Continue reading ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ ਪ੍ਰਸਤਾਵ