ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ‘ਚ ਅਕਾਲੀਆਂ ਨੂੰ ਆੜੇ ਹੱਥੀਂ ਲਿਆ

ਅਕਾਲੀਆਂ ਨੇ ਭਾਜਪਾ ਨਾਲ ਮਿਲ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਖੇਰੂੰ-ਖੇਰੂੰ ਕੀਤਾ: ਚੰਨੀ ਕੇਂਦਰ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਵਾਰ-ਵਾਰ ਅਪੀਲ ਕੀਤੀ ਚੰਡੀਗੜ੍ਹ, 11 ਨਵੰਬਰ: ਅਕਾਲੀ ਦਲ ‘ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬਿਆਂ ਨੂੰ ਵਧੇਰੇ ਹੱਕ ਦੇਣ, … Continue reading ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ‘ਚ ਅਕਾਲੀਆਂ ਨੂੰ ਆੜੇ ਹੱਥੀਂ ਲਿਆ