ਸਰਕਾਰੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ ਤੋਂ ਪਹਿਲਾਂ ਬੰਦ ਕਰਨਾ ਕਾਂਗਰਸ ਦਾ ਕਿਸਾਨ ਵਿਰੋਧੀ ਫੈਸਲਾ- ਬੱਬੇਹਾਲੀ

ਗੁਰਦਾਸਪੁਰ, 12 ਨਵੰਬਰ। ਝੋਨੇ ਦੀ ਸਰਕਾਰੀ ਮੰਡੀਆਂ ਵਿੱਚ ਖਰੀਦ ਸਮੇਂ ਤੋਂ ਪਹਿਲਾਂ ਬੰਦ ਕਰ ਕੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਇੱਕ ਵਾਰ ਫਿਰ ਆਪਣੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ । ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਕਹੀ … Continue reading ਸਰਕਾਰੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ ਤੋਂ ਪਹਿਲਾਂ ਬੰਦ ਕਰਨਾ ਕਾਂਗਰਸ ਦਾ ਕਿਸਾਨ ਵਿਰੋਧੀ ਫੈਸਲਾ- ਬੱਬੇਹਾਲੀ