ਪ੍ਰਾਈਵੇਟ ਵਿੱਦਿਅਕ ਅਦਾਰਿਆਂ ਨੇ ਮੰਗਾਂ ਨੂੰ ਲੈ ਕੇ ਹਾਈਵੇਅ ’ਤੇ ਬੱਸਾਂ ਖੜ੍ਹੀਆਂ ਕਰ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ, 13 ਨਵੰਬਰ (ਮੰਨਣ ਸੈਣੀ)। ਗੁਰਦਾਸਪੁਰ ਦੇ ਸਮੂਹ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵੱਲੋ ਪੰਜਾਬ ਦੇ ਸਮੂਹ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਦੀ ਮੈਨੇਜਮੈਂਟ ਸਿਸਟਮ ਅਤੇ ਸਿੱਖਿਆ ਬਚਾਓ ਵਲੋਂ ਰੈਲੀ ਦਾ ਆਗਾਜ ਕੀਤਾ ਗਿਆ। ਇਸ ਦੌਰਾਨ ਪ੍ਰਾਈਵੇਟ ਸਕੂਲ ਦੇ ਪ੍ਰਬੰਧਕਾਂ ਵੱਲੋਂ ਗੁਰਦਾਸਪੁਰ ਪਠਾਨਕੋਟ ਮੁੱਖ ਮਾਰਗ ’ਤੇ ਬੱਸਾਂ ਖੜ੍ਹੀਆਂ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ … Continue reading ਪ੍ਰਾਈਵੇਟ ਵਿੱਦਿਅਕ ਅਦਾਰਿਆਂ ਨੇ ਮੰਗਾਂ ਨੂੰ ਲੈ ਕੇ ਹਾਈਵੇਅ ’ਤੇ ਬੱਸਾਂ ਖੜ੍ਹੀਆਂ ਕਰ ਕੀਤਾ ਰੋਸ ਪ੍ਰਦਰਸ਼ਨ