ਅਕਾਲੀ ਦਲ-ਬਸਪਾ ਗਠਜੋੜ ਸਰਕਾਰ ਐਕਟ ਪਾਸ ਕਰ ਕੇ ਯਕੀਨੀ ਬਣਾਏਗੀ ਕਿ ਪ੍ਰਾਈਵੇਟ ਖੰਡ ਮਿੱਲਾਂ ਨਿਰਧਾਰਿਤ ਸਮੇਂ ਅੰਦਰ ਅੰਦਰ ਗੰਨੇ ਦੀ ਅਦਾਇਗੀ ਕਰਨ : ਸੁਖਬੀਰ ਸਿੰਘ ਬਾਦਲ

ਲੋਕਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਸਾਢੇ ਪੰਜ ਰੁਪਏ ਦੇ ਐਲਾਨ ਦੇ ਬਾਵਜੂਦ ਰੇਤਾ ਹਾਲੇ ਵੀ 20 ਰੁਪਏ ਫੁੱਟ ਵਿਕ ਰਿਹੈ ਮੁਕੇਰੀਆਂ, 13 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ-ਬਸਪਾ ਗਠਜੋੜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹੈ ਤੇ … Continue reading ਅਕਾਲੀ ਦਲ-ਬਸਪਾ ਗਠਜੋੜ ਸਰਕਾਰ ਐਕਟ ਪਾਸ ਕਰ ਕੇ ਯਕੀਨੀ ਬਣਾਏਗੀ ਕਿ ਪ੍ਰਾਈਵੇਟ ਖੰਡ ਮਿੱਲਾਂ ਨਿਰਧਾਰਿਤ ਸਮੇਂ ਅੰਦਰ ਅੰਦਰ ਗੰਨੇ ਦੀ ਅਦਾਇਗੀ ਕਰਨ : ਸੁਖਬੀਰ ਸਿੰਘ ਬਾਦਲ