ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪਰਫੁੱਲਤ ਕਰਨ ਲਈ ਲਿਆ ਵੱਡਾ ਫੈਸਲਾ-ਵਿਧਾਇਕ ਪਾਹੜਾ

ਪ੍ਰਵਾਨਿਤ ਜ਼ੋਨਾਂ ਵਿੱਚ ਉਦਯੋਗਿਕ ਇਕਾਈਆਂ ਲਈ ਸੀ.ਐਲ.ਯੂ ਪ੍ਰਾਪਤ ਕਰਨ ਸਬੰਧੀ ਸ਼ਰਤਾਂ ਵਿੱਚ ਛੋਟ ਗੁਰਦਾਸਪੁਰ, 14 ਨਵੰਬਰ ।  ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਤੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਜ਼ੋਨਾਂ ਵਿੱਚ ਹਰੀ, ਸੰਤਰੀ ਅਤੇ ਲਾਲ ਸ਼੍ਰੇਣੀ ਦੀਆਂ ਇਕੱਲੀਆਂ ਉਦਯੋਗਿਕ ਇਕਾਈਆਂ (ਸਟੈਂਡਅਲੋਨ ਉਦਯੋਗਾਂ) … Continue reading ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪਰਫੁੱਲਤ ਕਰਨ ਲਈ ਲਿਆ ਵੱਡਾ ਫੈਸਲਾ-ਵਿਧਾਇਕ ਪਾਹੜਾ