ਕੈਪਟਨ ਅਮਰਿੰਦਰ ਨੇ ਗਾਂਧੀ ਪਰਿਵਾਰ ਨਾਲ ਪ੍ਰਸਤਾਵਿਤ ਮੁਲਾਕਾਤ ਦੇ ਦਾਅਵਿਆਂ ਨੂੰ ਕੀਤਾ ਖਾਰਜ

ਚੰਡੀਗੜ੍ਹ, 14 ਨਵੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਇੱਕ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਉਹ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਮਿਲਣਗੇ ਅਤੇ ਉਹ ਪਾਰਟੀ ਵਿੱਚ ਵਾਪਸ ਆਉਣਗੇ। ਕੈਪਟਨ ਅਮਰਿੰਦਰ ਨੇ ਦੁਹਰਾਉਂਦੇ ਹੋਏ ਕਿਹਾ ਕਿ, “ਇਹ ਗਲਤ ਅਤੇ ਸ਼ਰਾਰਤੀ … Continue reading ਕੈਪਟਨ ਅਮਰਿੰਦਰ ਨੇ ਗਾਂਧੀ ਪਰਿਵਾਰ ਨਾਲ ਪ੍ਰਸਤਾਵਿਤ ਮੁਲਾਕਾਤ ਦੇ ਦਾਅਵਿਆਂ ਨੂੰ ਕੀਤਾ ਖਾਰਜ