ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਸਪਲਾਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ 12 ਫਰਮਾਂ ਵਿਰੁੱਧ ਐਫਆਈਆਰ ਦਰਜ , ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

 ਕਾਰਵਾਈ ਨਾ ਕਰਨ ਲਈ ਪਟਿਆਲਾ ਦੇ ਖੇਤੀਬਾੜੀ ਅਫ਼ਸਰ ਖ਼ਿਲਾਫ਼ ਪ੍ਰਸ਼ਾਸਨਿਕ ਕਾਰਵਾਈ ਕੀਤੀ ਚੰਡੀਗੜ੍ਹ, 15 ਨਵੰਬਰ: ਡੀਏਪੀ ਦੀ ਵੱਧ ਕੀਮਤ, ਜਮਾਂਖੋਰੀ ਅਤੇ ਟੈਗਿੰਗ ਸਬੰਧੀ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਕਥਿਤ ਤੌਰ ‘ਤੇ ਵੱਧ ਕੀਮਤ ਵਸੂਲਣ, ਸਬਸਿਡੀ ਵਾਲੇ ਯੂਰੀਆ ਨੂੰ ਉਦਯੋਗਿਕ ਉਦੇਸ਼ਾਂ ਲਈ ਵਰਤਣ, ਹੋਰ ਉਤਪਾਦਾਂ ਦੀ ਟੈਗਿੰਗ ਅਤੇ ਅਣਅਧਿਕਾਰਤ ਵਿਕਰੀ ਪੁਆਇੰਟਾਂ ਤੋਂ ਖਾਦਾਂ ਦੀ … Continue reading ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਸਪਲਾਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ 12 ਫਰਮਾਂ ਵਿਰੁੱਧ ਐਫਆਈਆਰ ਦਰਜ , ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ