ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਦਿਹਾੜੇ ਤੋ ਪਹਿਲਾ, ਕੇਂਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲੇ- ਉੱਪ ਮੁੱਖ ਮੰਤਰੀ ਰੰਧਾਵਾ

ਡੇਰਾ ਬਾਬਾ ਨਾਨਕ, (ਗੁਰਦਾਸਪੁਰ)15 ਨਵੰਬਰ ( ਮੰਨਣ ਸੈਣੀ )। ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਵਿਖੇ ਪੁੱਜੇ, ਜਿਥੇ ਉਨ੍ਹਾਂ ਅਧਿਕਾਰੀਆਂ ਨਾਲ ਮਿਲਕੇ ਗੱਲਬਾਤ ਕੀਤੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ ਸ ਸੁਖਜਿੰਦਰ ਸਿੰਘ ਰੰਧਾਵਾ ਨੇ … Continue reading ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਦਿਹਾੜੇ ਤੋ ਪਹਿਲਾ, ਕੇਂਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲੇ- ਉੱਪ ਮੁੱਖ ਮੰਤਰੀ ਰੰਧਾਵਾ