17 ਨਵੰਬਰ ਤੋਂ ਖੁੱਲਿਆ ਕਰਤਾਰਪੁਰ ਲਾਂਘਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਦਿੱਤੀ ਜਾਨਕਾਰੀ

ਕੇਂਦਰ ਸਰਕਾਰ ਨੇ ਮੰਗਲਵਾਰ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਵਿੱਚ ਲਿਖਿਆ ਕਿ ਦੇਸ਼ 19 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੈਨੂੰ ਯਕੀਨ … Continue reading 17 ਨਵੰਬਰ ਤੋਂ ਖੁੱਲਿਆ ਕਰਤਾਰਪੁਰ ਲਾਂਘਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਦਿੱਤੀ ਜਾਨਕਾਰੀ