ਕੇਂਦਰ ਫੰਡਾਂ ਦੀ ਵੰਡ ਸਮੇਂ ਪੰਜਾਬ ਨੂੰ ਆਰਥਿਕ ਨਜ਼ਰੀਏ ਦੇ ਨਾਲ-ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰੇ: ਮਨਪ੍ਰੀਤ ਸਿੰਘ ਬਾਦਲ

ਵਿੱਤ ਮੰਤਰੀ ਪੰਜਾਬ ਨੇ ਸੂਬੇ ਲਈ ਫਾਰਮਾ ਪਾਰਕ, ਫੂਡ ਪਾਰਕ ਅਤੇ ਟੈਕਸਟਾਈਲ ਪਾਰਕ ਅਲਾਟ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 16 ਨਵੰਬਰ: ਦੇਸ਼ ‘ਤੇ ਬਾਹਰੀ ਹਮਲਿਆਂ ਸਮੇਂ ਪੰਜਾਬ ਹਮੇਸ਼ਾ ਖੜਗ ਭੁਜਾ ਬਣ ਕੇ ਡਟਿਆ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਬਜਟ ਦੀ ਵੰਡ ਤੋਂ ਇਲਾਵਾ ਗੁਆਂਢੀ ਰਾਜਾਂ ਨੂੰ ਦਿੱਤੇ ਗਏ ਵਿਸ਼ੇਸ਼ ਪੈਕੇਜਾਂ ਵਾਂਗ ਸੂਬੇ ਨੂੰ ਵਿਸ਼ੇਸ਼ … Continue reading ਕੇਂਦਰ ਫੰਡਾਂ ਦੀ ਵੰਡ ਸਮੇਂ ਪੰਜਾਬ ਨੂੰ ਆਰਥਿਕ ਨਜ਼ਰੀਏ ਦੇ ਨਾਲ-ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰੇ: ਮਨਪ੍ਰੀਤ ਸਿੰਘ ਬਾਦਲ