ਦੂਜੇ ਦਿਨ ਵੀ ਬਿਜਲੀ ਮੁਲਾਜ਼ਮਾਂ ਨੇ ਮੁੱਖ ਗੇਟ ਬੰਦ ਕਰ ਕੀਤੀ ਰੈਲੀ,ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਨੂੰ ਕੋਸਿਆ

ਗੁਰਦਾਸਪੁਰ, 16 ਨਵੰਬਰ (ਮੰਨਣ ਸੈਣੀ)। ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਦੂਜੇ ਦਿਨ ਵੀ ਬਿਜਲੀ ਕਾਮਿਆਂ ਨੇ ਸਰਕਲ ਗੁਰਦਾਸਪੁਰ ਦਾ ਮੁੱਖ ਗੇਟ ਬੰਦ ਕਰਕੇ ਰੋਸ ਰੈਲੀ ਕੀਤੀ। ਰੈਲੀ ਵਿੱਚ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਨੇ ਕਿਹਾ ਕਿ 15 ਅਤੇ 16 ਨਵੰਬਰ ਦੀ … Continue reading ਦੂਜੇ ਦਿਨ ਵੀ ਬਿਜਲੀ ਮੁਲਾਜ਼ਮਾਂ ਨੇ ਮੁੱਖ ਗੇਟ ਬੰਦ ਕਰ ਕੀਤੀ ਰੈਲੀ,ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਨੂੰ ਕੋਸਿਆ