ਜਲਦ ਮੁਕੰਮਲ ਹੋਵੇਗੀ ਫ਼ਤਹਿਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਤੱਕ ਬਣ ਰਹੀ ਚਾਰ ਮਾਰਗੀ ਸੜਕ

ਪੀ.ਡਬਲਿਊ.ਡੀ. ਮੰਤਰੀ ਵਿਜੇ ਇੰਦਰ ਸਿੰਗਲਾ ਤੇ ਪੰਚਾਇਤ ਮੰਤਰੀ ਤ੍ਰਿਪਤ ਬਾਜਵਾ ਨੇ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜਾ ਲਿਆ ਬਟਾਲਾ, 16 ਨਵਬਰ ( ਮੰਨਣ ਸੈਣੀ ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਬਾਜਵਾ ਨੂੰ ਭਰੋਸਾ ਦਿੱਤਾ ਹੈ ਕਿ ਫ਼ਤਹਿਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਵਾਇਆ ਸੋਹੀਆਂ ਸੜਕ ਨੂੰ … Continue reading ਜਲਦ ਮੁਕੰਮਲ ਹੋਵੇਗੀ ਫ਼ਤਹਿਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਤੱਕ ਬਣ ਰਹੀ ਚਾਰ ਮਾਰਗੀ ਸੜਕ