ਕੈਪਟਨ ਅਮਰਿੰਦਰ ਨੇ ਚੰਨੀ ਨੂੰ ਵਾਲਮੀਕਿ ਅਤੇ ਮਜ਼੍ਹਬੀ ਸਿੱਖਾਂ ਦੇ ਰਾਖਵੇਂਕਰਨ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਕਿਹਾ

ਚੰਡੀਗੜ੍ਹ, 16 ਨਵੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਉੱਤਰਾਧਿਕਾਰੀ ਚਰਨਜੀਤ ਸਿੰਘ ਚੰਨੀ ਨੂੰ ਵੱਖ-ਵੱਖ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਲਈ ਪੰਜਾਬ ਦੇ ਵਾਲਮੀਕੀਆਂ ਅਤੇ ਮਜ਼੍ਹਬੀ ਸਿੱਖਾਂ ਲਈ “ਰਾਖਵੇਂਕਰਨ ਦੇ ਅੰਦਰ ਰਾਖਵੇਂਕਰਨ” ਦਾ ਠੋਸ ਤਰੀਕੇ ਨਾਲ ਬਚਾਅ ਕਰਨ ਲਈ ਕਿਹਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਲ 2006 ਵਿੱਚ ਵਾਲਮੀਕ … Continue reading ਕੈਪਟਨ ਅਮਰਿੰਦਰ ਨੇ ਚੰਨੀ ਨੂੰ ਵਾਲਮੀਕਿ ਅਤੇ ਮਜ਼੍ਹਬੀ ਸਿੱਖਾਂ ਦੇ ਰਾਖਵੇਂਕਰਨ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਕਿਹਾ