ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਨਰਮਾ ਉਤਪਾਦਕਾਂ ਲਈ ਮੁਆਵਜ਼ਾ ਰਾਸ਼ੀ 12,000 ਰੁਪਏ ਤੋਂ ਵਧਾ ਕੇ 17,000 ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ

ਨਰਮਾ ਚੁਗਣ ਵਾਲੇ ਖੇਤ ਕਾਮਿਆਂ ਨੂੰ ਵੀ ਰਾਹਤ ਦਾ 10 ਫੀਸਦੀ ਮਿਲੇਗਾ ਸੂਬੇ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਖਿਲਾਫ਼ ਐਫ.ਆਈ.ਆਰਜ਼ ਰੱਦ ਕਰਨ ਦਾ ਐਲਾਨ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੇ ਧੰਦੇ ਵਿਚ ਸ਼ਾਮਲ ਗੈਰ-ਸਮਾਜੀ ਤੱਤਾਂ ਨੂੰ ਕਰੜੀ ਚਿਤਾਵਨੀ ਖੇਤੀਬਾੜੀ ਪੰਪਾਂ ਦੀ ਮੀਟਰ ਵਾਲੀ ਕੈਟਾਗਰੀ ਦੇ ਖਪਤਕਾਰਾਂ ਨੂੰ ਜਾਰੀ ਕੀਤੇ 500 ਕੁਨੈਕਸ਼ਨਾਂ ਨੂੰ ਵੀ ਮੁਫ਼ਤ … Continue reading ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਨਰਮਾ ਉਤਪਾਦਕਾਂ ਲਈ ਮੁਆਵਜ਼ਾ ਰਾਸ਼ੀ 12,000 ਰੁਪਏ ਤੋਂ ਵਧਾ ਕੇ 17,000 ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ