ਮਜੀਠੀਆ ਦੀ ਪਟੀਸ਼ਨ ਹਜ਼ਾਰਾਂ- ਕਰੋੜਾਂ ਦੇ ਡਰੱਗ ਮਾਮਲੇ ਨੂੰ ਲਟਕਾਉਣ ਦਾ ਯਤਨ: ਭਗਵੰਤ ਮਾਨ

ਕਾਂਗਰਸ ਅਤੇ ਮਜੀਠੀਆ ਇੱਕ- ਦੂਜੇ ਦੀ ਮਦਦ ਕਰਕੇ ਪੰਜਾਬ ਨਾਲ ਕਰ ਰਹੇ ਨੇ ਧੋਖ਼ਾ: ਆਪ ਚੰਡੀਗੜ੍ਹ, 18 ਨਵੰਬਰ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਹੁ-ਚਰਚਿਤ ਹਜ਼ਾਰਾਂ- ਕਰੋੜਾਂ ਦੇ ਡਰੱਗ ਕਾਰੋਬਾਰ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਅਤੇ ਹਰਿਆਣਾ … Continue reading ਮਜੀਠੀਆ ਦੀ ਪਟੀਸ਼ਨ ਹਜ਼ਾਰਾਂ- ਕਰੋੜਾਂ ਦੇ ਡਰੱਗ ਮਾਮਲੇ ਨੂੰ ਲਟਕਾਉਣ ਦਾ ਯਤਨ: ਭਗਵੰਤ ਮਾਨ