ਕੇਂਦਰ ਨੇ 3 ਖੇਤੀ ਕਾਨੂੰਨ ਵਾਪਸ ਲਏ, ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕੀਤਾ ਐਲਾਨ

ਗੁਰਦਾਸਪੁਰ, 19 ਨਵੰਬਰ। ਕੇਂਦਰ ਨੇ ਸ਼ੁੱਕਰਵਾਰ ਨੂੰ ਆਪਣੇ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨ ਵਾਪਸ ਲੈ ਲਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਇਹ ਐਲਾਨ ਕੀਤਾ। ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਧਾਨ … Continue reading ਕੇਂਦਰ ਨੇ 3 ਖੇਤੀ ਕਾਨੂੰਨ ਵਾਪਸ ਲਏ, ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕੀਤਾ ਐਲਾਨ