ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ, ਕਿਹਾ ਹੁਣ ਮੋਦੀ ਸਰਕਾਰ ਜਲਦ ਤੋਂ ਜਲਦ ਇਸ ਐਲਾਨ ਨੂੰ ਅਮਲੀਜਾਮਾ ਪਹਿਨਾਵੇ

ਬਟਾਲਾ, 19 ਨਵੰਬਰ ( ਮੰਨਣ ਸੈਣੀ) । ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਸਵਾਗਤ ਕਰਦਿਆਂ ਇਸਨੂੰ ਕਿਸਾਨਾਂ, ਪੰਜਾਬੀਆਂ ਅਤੇ ਸਮੁੱਚੇ ਦੇਸ਼ ਵਾਸੀਆਂ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਖਰ ਮੋਦੀ ਸਰਕਾਰ ਨੂੰ ਕਿਸਾਨਾਂ … Continue reading ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ, ਕਿਹਾ ਹੁਣ ਮੋਦੀ ਸਰਕਾਰ ਜਲਦ ਤੋਂ ਜਲਦ ਇਸ ਐਲਾਨ ਨੂੰ ਅਮਲੀਜਾਮਾ ਪਹਿਨਾਵੇ