ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਮਨੁੱਖਤਾ ਨੂੰ ਸਮਰਪਿਤ

ਥੀਮ ਪਾਰਕ ਨੌਜਵਾਨ ਪੀੜ੍ਹੀਆਂ ਨੂੰ ਸਾਡੀ ਸ਼ਾਨਾਮੱਤੀ ਵਿਰਾਸਤ ਨਾਲ ਕਰਵਾਏਗਾ ਜਾਣੂੰ ਸ੍ਰੀ ਚਮਕੌਰ ਸਾਹਿਬ, 19 ਨਵੰਬਰ: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਅਤੇ 40 ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ … Continue reading ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਮਨੁੱਖਤਾ ਨੂੰ ਸਮਰਪਿਤ