ਮੁੱਖ ਮੰਤਰੀ ਚੰਨੀ ਅਤੇ ਉੱਪ ਮੁੱਖ ਮੰਤਰੀ ਰੰਧਾਵਾ ਕੱਲ੍ਹ ਸ਼ੂਗਰ ਮਿਲ ਪਨਿਆੜ ਵਿਖੇ ਨਵੀਂ ਖੰਡ ਮਿੱਲ ਜਿਸ ਦੀ ਸਮਰੱਥਾ 5000 ਟੀ.ਸੀ.ਡੀ ਸਮੇਤ 28 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਰੱਖਣਗੇ ਨੀਂਹ ਪੱਥਰ

ਗੁਰਦਾਸਪੁਰ, 19 ਨਵੰਬਰ  ( ਮੰਨਣ ਸੈਣੀ )।ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਲੋ ਕੱਲ੍ਹ 20 ਨਵੰਬਰ ਨੂੰ ਦੁਪਹਿਰ 2 ਵਜੇ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵਿਖੇ ਨਵੀਂ ਖੰਡ ਮਿੱਲ ਜਿਸ ਦੀ ਸਮਰੱਥਾ 5000 ਟੀ.ਸੀ.ਡੀ ਸਮੇਤ 28 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਜਾਣਕਾਰੀ ਸ੍ਰੀ ਪੀ.ਕੇ ਭੱਲਾ ਜਨਰਲ … Continue reading ਮੁੱਖ ਮੰਤਰੀ ਚੰਨੀ ਅਤੇ ਉੱਪ ਮੁੱਖ ਮੰਤਰੀ ਰੰਧਾਵਾ ਕੱਲ੍ਹ ਸ਼ੂਗਰ ਮਿਲ ਪਨਿਆੜ ਵਿਖੇ ਨਵੀਂ ਖੰਡ ਮਿੱਲ ਜਿਸ ਦੀ ਸਮਰੱਥਾ 5000 ਟੀ.ਸੀ.ਡੀ ਸਮੇਤ 28 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਰੱਖਣਗੇ ਨੀਂਹ ਪੱਥਰ