ਗੁਰਦਾਸਪੁਰ ਖੰਡ ਮਿੱਲ ਦੀ ਸਮਰੱਥਾ ਮੌਜੂਦਾ 2000 ਤੋਂ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾਵੇਗੀ-ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਨੇ ਰੱਖਿਆ ਨੀਂਹ ਪੱਥਰ, 413.80 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ 15 ਮਹੀਨਿਆਂ ਵਿੱਚ ਪੂਰਾ ਹੋਵੇਗਾ ਭਵਿੱਖ ਵਿਚ ਗੰਨਾ ਉਤਪਾਦਕਾਂ ਨੂੰ 24 ਘੰਟਿਆਂ ਵਿੱਚ ਫਸਲ ਦੀ ਅਦਾਇਗੀ ਮਿਲੇਗੀ- ਉਪ ਮੁੱਖ ਮੰਤਰੀ ਰੰਧਾਵਾ ਗੁਰਦਾਸਪੁਰ, 20 ਨਵੰਬਰ (ਮੰਨਣ ਸੈਣੀ)।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਹਿਕਾਰੀ ਖੰਡ ਮਿੱਲ, ਗੁਰਦਾਸਪੁਰ ਦੀ ਮੌਜੂਦਾ ਸਮਰੱਥਾ 2000 … Continue reading ਗੁਰਦਾਸਪੁਰ ਖੰਡ ਮਿੱਲ ਦੀ ਸਮਰੱਥਾ ਮੌਜੂਦਾ 2000 ਤੋਂ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾਵੇਗੀ-ਚਰਨਜੀਤ ਸਿੰਘ ਚੰਨੀ