ਪ੍ਰਧਾਨ ਮੰਤਰੀ ਮੋਦੀ ਵੱਲੋਂ ਕਾਨੂੰਨ ਰੱਦ ਦਾ ਐਲਾਨ ਜਿਨ੍ਹਾਂ ਚਿਰ ਹਕੀਕਤ ’ਚ ਨਹੀਂ ਬਦਲਦਾ ਉਦੋਂ ਤੱਕ ਚੌਕਸ ਰਹਿਣ ਦੀ ਲੋੜ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਕਾਲੇ ਕਾਨੂੰਨ ਰੱਦ ਕਰਾਉਣ ਲਈ ਪੰਜਾਬ ਦੇ 700 ਧੀਆਂ ਪੁੱਤਰਾਂ ਨੇ ਕੁਰਬਾਨੀ ਦਿੱਤੀ ਹੁਣ ਤੱਕ ਪੰਜਾਬ ਵਿੱਚ ਨਾਪਾਕ ਗਠਜੋੜ ਦਾ ਰਾਜ ਰਿਹਾ ਜੋ ਵਾਰੋ-ਵਾਰੀ ਕੁਰਸੀਆਂ ਬਦਲਦੇ ਰਹੇ ਮੁੱਖ ਮੰਤਰੀ ਨੇ ਸਹਿਕਾਰੀ ਖੰਡ ਵਿੱਚ ਬਟਾਲਾ ਦੀ ਸਮਰੱਥਾ 3500 ਟੀ.ਸੀ.ਡੀ. ਕਰਨ ਦਾ ਨੀਂਹ ਪੱਥਰ ਰੱਖਿਆ ਬਟਾਲਾ, 20 ਨਵੰਬਰ ( ਮੰਨਣ ਸੈਣੀ ) – ਪੰਜਾਬ ਦੇ ਮੁੱਖ ਮੰਤਰੀ ਸ. … Continue reading ਪ੍ਰਧਾਨ ਮੰਤਰੀ ਮੋਦੀ ਵੱਲੋਂ ਕਾਨੂੰਨ ਰੱਦ ਦਾ ਐਲਾਨ ਜਿਨ੍ਹਾਂ ਚਿਰ ਹਕੀਕਤ ’ਚ ਨਹੀਂ ਬਦਲਦਾ ਉਦੋਂ ਤੱਕ ਚੌਕਸ ਰਹਿਣ ਦੀ ਲੋੜ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ