ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਿਸਾਨ ਪਰੇਸ਼ਾਨ, ਕਣਕ ਦੀ ਫ਼ਸਲ ਨੂੰ ਪਾਣੀ ਦੇਣ ਲਈ ਨਹੀਂ ਮਿਲ ਰਿਹਾ ਪਾਣੀ, ਮਹਿੰਗੇ ਭਾਅ ਦਾ ਡੀਜ਼ਲ ਫੂਕਣ ਤੇ ਮਜਬੂਰ

ਗੁਰਦਾਸਪੁਰ, 22 ਨਵੰਬਰ (ਮੰਨਣ ਸੈਣੀ)। ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਿਸਾਨ ਲਈ ਵੱਡੀ ਮੁਸਕਿਲ ਖੜੀ ਹੋ ਗਈ ਹੈ। ਕਣਕ ਦੀ ਫ਼ਸਲ ਨੂੰ ਪਾਣੀ ਦੇਣ ਲਈ ਬਿਜਲੀ ਸਪਲਾਈ ਦੀ ਲੋੜ ਹੈ ਪਰ ਬਿਜਲੀ ਮੁਲਾਜਿਮਾਂ ਦੀ ਹੜਤਾਲ ਕਾਰਨ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਇਸ ਸੰਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਜਿਲਾ ਗੁਰਦਾਸਪੁਰ … Continue reading ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਿਸਾਨ ਪਰੇਸ਼ਾਨ, ਕਣਕ ਦੀ ਫ਼ਸਲ ਨੂੰ ਪਾਣੀ ਦੇਣ ਲਈ ਨਹੀਂ ਮਿਲ ਰਿਹਾ ਪਾਣੀ, ਮਹਿੰਗੇ ਭਾਅ ਦਾ ਡੀਜ਼ਲ ਫੂਕਣ ਤੇ ਮਜਬੂਰ