ਤ੍ਰਿਪਤ ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ

ਮਲਾਵੇ ਦੀ ਕੋਠੀ ਇਲਾਕੇ ਵਿੱਚ ਸੀਵਰੇਜ ਤੇ ਵਾਟਰ ਸਪਲਾਈ ਲਾਈਨਾਂ ਵਿਛਾਉਣ ਤੋਂ ਬਾਅਦ ਸੜਕਾਂ ਦਾ ਨਿਰਮਾਣ ਜਾਰੀ ਬਟਾਲਾ, 23 ਨਵੰਬਰ ( ਮੰਨਣ ਸੈਣੀ)। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾ ਸਦਕਾ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜ਼ੋਰਾਂ ’ਤੇ ਜਾਰੀ ਹਨ। ਅਮੁਰਤ ਯੋਜਨਾ ਤਹਿਤ ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਲਾਈਨਾਂ ਪੈਣ ਤੋਂ ਬਾਅਦ ਨਗਰ … Continue reading ਤ੍ਰਿਪਤ ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ