‘ਹਰ ਘਰ ਦਸਤਕ ਮੁਹਿੰਮ ਜਾਰੀ’ ਡਿਪਟੀ ਕਮਿਸ਼ਨਰ ਵਲੋਂ ਕੋਵਿਡ ਵਿਰੋਧੀ ਵੈਕਸੀਨੇਸ਼ਨ ਵਿਚ ਹੋਰ ਤੇਜ਼ੀ ਲਿਆਉਣ ਲਈ ਸਿਹਤ ਅਧਿਕਾਰੀਆਂ ਨੂੰ ਹਦਾਇਤ

ਗੁਰਦਾਸਪੁਰ, 23 ਨਵੰਬਰ (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਸਿਹਤ ਅਧਿਕਾਰੀਆਂ ਨੂੰ ਜ਼ਿਲੇ ਅੰਦਰ ਕੋਵਿਡ ਵੈਕਸ਼ੀਨੇਸ਼ਨ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਸਬੰਧੀ ਕਿਸੇ ਪ੍ਰਕਾਰ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਿਹਤ ਵਿਭਾਗ ਵਲੋਂ ਕੋਵਿਡ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ‘ਹਰ … Continue reading ‘ਹਰ ਘਰ ਦਸਤਕ ਮੁਹਿੰਮ ਜਾਰੀ’ ਡਿਪਟੀ ਕਮਿਸ਼ਨਰ ਵਲੋਂ ਕੋਵਿਡ ਵਿਰੋਧੀ ਵੈਕਸੀਨੇਸ਼ਨ ਵਿਚ ਹੋਰ ਤੇਜ਼ੀ ਲਿਆਉਣ ਲਈ ਸਿਹਤ ਅਧਿਕਾਰੀਆਂ ਨੂੰ ਹਦਾਇਤ